1,162 0 (0) ਤੂੰ ਕੀ ਜਾਨੇ ਤੇਨੂੰ ਕਿੰਨਾ ਪਿਆਰ ਕਰੀਏ , ਯਾਰਾ ਤੇਨੂੰ ਕਿਵੇ ਇਜਹਾਰ ਕਰੀਏ , ਤੂੰ ਤਾ ਸਾਡੇ ਇਸ਼ਕੇ ਦਾ ਰੱਬ ਹੋ ਗਿਓ, ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥
1,188 0 (0) ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ , ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ
1,358 0 (0) ਮਾਂ ਬਿਨਾਂ ਨਾ ਕੋਈ ਘਰ ਬਣਦਾ ਏ…..ਪਿਓ ਬਿਨਾਂ ਨਾ ਕੋਈ ਤਾਜ , ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ…..ਪਿਓ ਦੇ ਸਿਰ ਤੇ ਰਾਜ
1,254 0 (0) आंखें पढ़ो, और जानो हमारी रज़ा क्या है. . .हर बात लफ़्ज़ों से बयान हो, तो मज़ा क्या है. .
1,252 0 (0) ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।
1,143 0 (0) ਅਜੀਬ ਅਦਾ ਹੈ ਤੇਰੇ ਦਿਲ ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ ਤੇ ਨਰਾਜਗੀ ਵੀ ਸਾਡੇ ਨਾਲ ਹੈ , ਸ਼ਿਕਾਇਤ ਵੀ ਸਾਡੇ ਨਾਲ ਤੇ ਪਿਆਰ ਵੀ ਸਾਡੇ ਹੀ ਨਾਲ ਹੈ।