1,263 0 (0) ਸਾਡੀ ਜ਼ਿੰਦਗੀ ਚ ਕਰਕੇ ਹਨੇਰਾ ਵੈਰਨੇ ਹੂਣ ਫਿਰਦੀ ਬਨੇਰਿਆਂ ਤੇ ਦੀਵੇ ਬਾਲਦੀ .. ਨੀ ਜਦੋ ਕੋਲ ਸੀ ਤੁੰ ਕਦਰਾਂ ਨਾ ਜਾਣੀਆਂ ਹੁਣ ਸੱਜਣਾ ਗਵਾਚਿਆਂ ਨੂੰ ਫਿਰੇਂ ਭਾਲਦੀ
1,301 0 (0) ਮੈਂ ਕਿਵੇਂ ਭੁੱਲ ਜਾਵਾਂ ਓਹ ਤੇਰੇ ਪਿਆਰ ਦੀਆ ਬਾਤਾਂ , ਤੇਰੀ ਮੁਲਾਕਾਤਾਂ ਦੇ ਸਵੇਰੇ , ਤੇਰੇ ਮਿਲਣ ਦੀਆ ਰਾਤਾਂ |
1,189 0 (0) ਖੁੱਲੀਆਂ ਅੱਖਾਂ ਨਾਲ ਤਾਂ ਸਾਰੀ ਕਾਇਨਾਤ ਦੇਖ ਲੈਂਦੇ ਹਾਂ ਜਦ ਤੈਨੂੰ ਦੇਖਣਾ ਹੋਵੇ ਤਾਂ ਅੱਖਾਂ ਬੰਦ ਕਰ ਲੈਂਦੇ ਹਾਂ
1,339 0 (0) ਅਸੀਂ ਉਸਦੇ ਹਾਂ ਇਹ ਰਾਜ ਤਾਂ ਉਹ ਜਾਣ ਚੁਕੇ ਨੇ ਪਰ ਉਹ ਕਿਸਦੇ ਨੇ ਬਸ ਇਹੀ ਸਵਾਲ ਰਾਤਾਂ ਨੂੰ ਸੌਣ ਨੀ ਦਿੰਦਾ
1,461 0 (0) ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ
1,538 0 (0) ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
1,286 0 (0) ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ