816 0 (0) ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
773 0 (0) ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
1,131 0 (0) ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
771 0 (0) ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ ,, ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..