813 0 (0) ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ
864 0 (0) ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘
863 0 (0) ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.
1,019 0 (0) 👉✌ ਦੋ ਚੀਜ਼ਾਂ ਨੂੰ 😢ਯਾਦ ਕਰਕੇ 👳 ਬੰਦਾ ਸਾਰੀ ਜ਼ਿੰਦਗੀ 😀ਮੁਸਕਰਾਉਦਾ ਰਹਿੰਦਾ ! 👆ਪਹਿਲਾ 💟ਪਿਆਰ, ਤੇ ✌ਦੂਜਾ ScHooL ਵਾਲੇ 👬ਯਾਰ
1,138 0 (0) 👀 ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ