1,160 0 (0) ਤੂੰ ਕੀ ਜਾਨੇ ਤੇਨੂੰ ਕਿੰਨਾ ਪਿਆਰ ਕਰੀਏ , ਯਾਰਾ ਤੇਨੂੰ ਕਿਵੇ ਇਜਹਾਰ ਕਰੀਏ , ਤੂੰ ਤਾ ਸਾਡੇ ਇਸ਼ਕੇ ਦਾ ਰੱਬ ਹੋ ਗਿਓ, ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥
1,184 0 (0) ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ , ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ
1,354 0 (0) ਮਾਂ ਬਿਨਾਂ ਨਾ ਕੋਈ ਘਰ ਬਣਦਾ ਏ…..ਪਿਓ ਬਿਨਾਂ ਨਾ ਕੋਈ ਤਾਜ , ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ…..ਪਿਓ ਦੇ ਸਿਰ ਤੇ ਰਾਜ
1,253 0 (0) आंखें पढ़ो, और जानो हमारी रज़ा क्या है. . .हर बात लफ़्ज़ों से बयान हो, तो मज़ा क्या है. .
1,247 0 (0) ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।
1,138 0 (0) ਅਜੀਬ ਅਦਾ ਹੈ ਤੇਰੇ ਦਿਲ ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ ਤੇ ਨਰਾਜਗੀ ਵੀ ਸਾਡੇ ਨਾਲ ਹੈ , ਸ਼ਿਕਾਇਤ ਵੀ ਸਾਡੇ ਨਾਲ ਤੇ ਪਿਆਰ ਵੀ ਸਾਡੇ ਹੀ ਨਾਲ ਹੈ।
1,324 0 (0) ਰੱਬ ਕਰੇ ਤੂੰ ਸਦਾ ਹਸਦੀ ਰਹੇ , ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ , ਹੋਰ ਕੀ ਦੁਯਾ ਮੰਗਾ ਰੱਬ ਤੋਂ, ਤੈਨੂ ਸਾਡੀ ਵੀ ਉਮਰ ਲੱਗ ਜਾਵੇ |
1,191 0 (0) ਜਿਉਣਾ ਮਰਨਾ ਹੋਵੇ ਨਾਲ ਤੇਰੇ, ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ, ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ
1,075 0 (0) ਨੀ ਅਸੀਂ 👮 ਸੱਚੇ ਪਿਅਾਰਾਂ ❤ ਵਾਲੇ ਹਾਂ. , ਕਦੇ ਕਿਸੇ ਦਾ time⏰ ਨੀ ਚੱਕੀ ਦਾ . ਕੱਪੜੇ 👖👕ਮੈਲੇ ਪਾ ਸਕਦੇ ਅਾ , ਪਰ dil ❤ ਨੂੰ ਸਾਫ ਰੱਖੀ ਦਾ
1,104 0 (0) ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ..
1,203 0 (0) ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।