810 0 (0) ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ
862 0 (0) ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘
860 0 (0) ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.
1,015 0 (0) 👉✌ ਦੋ ਚੀਜ਼ਾਂ ਨੂੰ 😢ਯਾਦ ਕਰਕੇ 👳 ਬੰਦਾ ਸਾਰੀ ਜ਼ਿੰਦਗੀ 😀ਮੁਸਕਰਾਉਦਾ ਰਹਿੰਦਾ ! 👆ਪਹਿਲਾ 💟ਪਿਆਰ, ਤੇ ✌ਦੂਜਾ ScHooL ਵਾਲੇ 👬ਯਾਰ
1,137 0 (0) 👀 ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
1,253 0 (0) ਸਾਡੀ ਜ਼ਿੰਦਗੀ ਚ ਕਰਕੇ ਹਨੇਰਾ ਵੈਰਨੇ ਹੂਣ ਫਿਰਦੀ ਬਨੇਰਿਆਂ ਤੇ ਦੀਵੇ ਬਾਲਦੀ .. ਨੀ ਜਦੋ ਕੋਲ ਸੀ ਤੁੰ ਕਦਰਾਂ ਨਾ ਜਾਣੀਆਂ ਹੁਣ ਸੱਜਣਾ ਗਵਾਚਿਆਂ ਨੂੰ ਫਿਰੇਂ ਭਾਲਦੀ
1,295 0 (0) ਮੈਂ ਕਿਵੇਂ ਭੁੱਲ ਜਾਵਾਂ ਓਹ ਤੇਰੇ ਪਿਆਰ ਦੀਆ ਬਾਤਾਂ , ਤੇਰੀ ਮੁਲਾਕਾਤਾਂ ਦੇ ਸਵੇਰੇ , ਤੇਰੇ ਮਿਲਣ ਦੀਆ ਰਾਤਾਂ |
1,180 0 (0) ਖੁੱਲੀਆਂ ਅੱਖਾਂ ਨਾਲ ਤਾਂ ਸਾਰੀ ਕਾਇਨਾਤ ਦੇਖ ਲੈਂਦੇ ਹਾਂ ਜਦ ਤੈਨੂੰ ਦੇਖਣਾ ਹੋਵੇ ਤਾਂ ਅੱਖਾਂ ਬੰਦ ਕਰ ਲੈਂਦੇ ਹਾਂ