1,332 0 (0) ਅਸੀਂ ਉਸਦੇ ਹਾਂ ਇਹ ਰਾਜ ਤਾਂ ਉਹ ਜਾਣ ਚੁਕੇ ਨੇ ਪਰ ਉਹ ਕਿਸਦੇ ਨੇ ਬਸ ਇਹੀ ਸਵਾਲ ਰਾਤਾਂ ਨੂੰ ਸੌਣ ਨੀ ਦਿੰਦਾ
1,455 0 (0) ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ
1,534 0 (0) ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
1,278 0 (0) ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
808 0 (0) ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
765 0 (0) ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
1,121 0 (0) ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
763 0 (0) ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ ,, ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..
839 0 (0) ਪਿਆਰ ਦੀ ਕੋਈ ਸੀਮਾ ਨਹੀਂ ਇਹ ਅਸੀਮ ਹੁੰਦਾ ਹੈ ਇਹ ਵੱਧ ਜਾਂ ਘੱਟ ਨਹੀਂ ਹੋ ਸਕਦਾ ਇਹ ਜਾਂ ਤਾਂ ਹੁੰਦਾ ਹੈ ਜਾਂ ਨਹੀਂ😇..!!